ਡੇਰੇ ਦਾ ਖੜਾ ਕੀਤਾ ਜਾਣਾ
1 ਫੇਰ ਯਹੋਵਾਹ ਮੂਸਾ ਨੂੰ ਬੋਲਿਆ ਕਿ 2 ਪਹਿਲੇ ਮਹੀਨੇ ਦੇ ਪਹਿਲੇ ਦਿਨ ਤੂੰ ਡੇਰੇ ਦੀ ਮੰਡਲੀ ਦਾ ਤੰਬੂ ਖੜਾ ਕਰੀਂ। 3 ਤੂੰ ਉਸ ਵਿੱਚ ਸਾਖੀ ਦਾ ਸੰਦੂਕ ਰੱਖੀਂ ਅਤੇ ਸੰਦੂਕ ਨੂੰ ਪਰਦੇ ਨਾਲ ਵੱਖਰਾ ਕਰੀਂ।

+581 estão orando agora.
Junte-se à corrente de oração.