ਮਿਲਾਪ ਦੇ ਤੰਬੂ ਉੱਤੇ ਬੱਦਲ
34 ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ। 35 ਫਿਰ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ।
34 ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ। 35 ਫਿਰ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ।
34 ਤਦ ਮੰਡਲੀ ਵਾਲੇ ਤੰਬੂ ਨੂੰ ਬੱਦਲ ਨੇ ਢੱਕ ਲਿਆ, ਅਤੇ ਡੇਰੇ ਨੂੰ ਯਾਹਵੇਹ ਦੀ ਮਹਿਮਾ ਨੇ ਭਰ ਦਿੱਤਾ। 35 ਮੋਸ਼ੇਹ ਮੰਡਲੀ ਦੇ ਤੰਬੂ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ ਸੀ ਕਿਉਂਕਿ ਬੱਦਲ ਉਸ ਉੱਤੇ ਟਿਕ ਗਿਆ ਸੀ, ਅਤੇ ਡੇਰੇ ਨੂੰ ਯਾਹਵੇਹ ਦੀ ਮਹਿਮਾ ਨੇ ਭਰ ਦਿੱਤਾ ਸੀ।
+581 estão orando agora.
Junte-se à corrente de oração.