11 ਫਿਰ ਫ਼ਿਰਊਨ ਨੇ ਵੀ ਸਿਆਣਿਆਂ ਅਤੇ ਮੰਤਰੀਆਂ ਨੂੰ ਸੱਦਿਆ ਤਦ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ। 12 ਉਨ੍ਹਾਂ ਸਭਨਾਂ ਨੇ ਆਪਣੀਆਂ-ਆਪਣੀਆਂ ਲਾਠੀਆਂ ਸੁੱਟੀਆਂ ਅਤੇ ਉਹ ਸਰਾਲਾਂ ਹੋ ਗਈਆਂ ਪਰ ਹਾਰੂਨ ਦੀ ਲਾਠੀ ਉਨ੍ਹਾਂ ਦੀਆਂ ਲਾਠੀਆਂ ਨੂੰ ਨਿਗਲ ਗਈ।
Publicidade

+581 estão orando agora.
Junte-se à corrente de oração.