30 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ। 31 ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ? 32 ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਤੋਂ ਖੁਸ਼ੀ ਨਹੀਂ, ਇਸ ਲਈ ਮੁੜੋ ਅਤੇ ਜੀਉਂਦੇ ਰਹੋ।
Publicidade
ਹਿਜ਼ਕੀਏਲ 18
Estes versículos te tocaram? Ore agora!
+581 estão orando agora.
Junte-se à corrente de oração.