25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ। 26 ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ। ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ। 27 ਮੈਂ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ। ਤੁਸੀਂ ਮੇਰੇ ਨਿਆਂਵਾਂ ਦੀ ਪਾਲਣਾ ਕਰੋਗੇ ਅਤੇ ਉਹਨਾਂ ਤੇ ਅਮਲ ਕਰੋਗੇ।
Publicidade
ਹਿਜ਼ਕੀਏਲ 36
Estes versículos te tocaram? Ore agora!
+581 estão orando agora.
Junte-se à corrente de oração.