23 ਮੈਂ ਆਪਣੀ ਮਹਿਮਾ ਅਤੇ ਆਪਣੀ ਪਵਿੱਤਰਤਾ ਕਰਾਵਾਂਗਾ। ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਂਵਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!