14 ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ। 15 ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ, 16 ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ।
Publicidade
ਫਿਲਿੱਪੀਆਂ ਨੂੰ 2
Estes versículos te tocaram? Ore agora!
+581 estão orando agora.
Junte-se à corrente de oração.