3 ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ। 4 ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ। 5 ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ।
Publicidade
ਫਿਲਿੱਪੀਆਂ ਨੂੰ 2
Estes versículos te tocaram? Ore agora!
+581 estão orando agora.
Junte-se à corrente de oração.