9 ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। 10 ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। 11 ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
Publicidade
ਫਿਲਿੱਪੀਆਂ ਨੂੰ 2
Estes versículos te tocaram? Ore agora!
+581 estão orando agora.
Junte-se à corrente de oração.