11 ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ। 12 ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।