6 ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ। 7 ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
Publicidade
ਫਿਲਿੱਪੀਆਂ ਨੂੰ 4
Estes versículos te tocaram? Ore agora!
+581 estão orando agora.
Junte-se à corrente de oração.