Pular para o conteúdo
Publicidade

ਫਿਲਿੱਪੀਆਂ ਨੂੰ 4:8

IRVPUN Indian Revised Version (IRV) - Punjabi

8 ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ।

Em outras traduções

  1. OPCV Punjabi Contemporary Version

    8 ਅੰਤ ਵਿੱਚ, ਹੇ ਭਰਾਵੋ ਅਤੇ ਭੈਣੋ, ਜੋ ਵੀ ਸੱਚ ਹੈ, ਜੋ ਵੀ ਨੇਕ ਹੈ, ਜੋ ਵੀ ਸਹੀ ਹੈ, ਜੋ ਵੀ ਸ਼ੁੱਧ ਹੈ, ਜੋ ਵੀ ਪਿਆਰਾ ਹੈ, ਜੋ ਵੀ ਪ੍ਰਸ਼ੰਸਾਯੋਗ ਹੈ, ਜੋ ਕੁਝ ਵੀ ਉੱਤਮ ਜਾਂ ਪ੍ਰਸ਼ੰਸਾਯੋਗ ਹੈ, ਅਜਿਹੀਆਂ ਗੱਲਾਂ ਬਾਰੇ ਸੋਚੋ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Filipenses
Ver todos os capítulos de Filipenses