Pular para o conteúdo
Publicidade

ਗਲਤੀਆਂ ਨੂੰ 1:8,9

IRVPUN Indian Revised Version (IRV) - Punjabi

8 ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ! 9 ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।

Em outras traduções

  1. OPCV Punjabi Contemporary Version

    8 ਪਰ ਜੇ ਅਸੀਂ ਜਾਂ ਸਵਰਗ ਤੋਂ ਕੋਈ ਦੂਤ ਵੀ ਆ ਕੇ ਉਸ ਖੁਸ਼ਖ਼ਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖ਼ਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ! 9 ਜਿਵੇਂ ਕਿ ਅਸੀਂ ਪਹਿਲਾਂ ਹੀ ਕਿਹਾ ਹੈ, ਉਸੇ ਤਰ੍ਹਾਂ ਹੁਣ ਮੈਂ ਦੁਬਾਰਾ ਕਹਿੰਦਾ ਹਾਂ: ਜੇ ਕੋਈ ਉਸ ਖੁਸ਼ਖ਼ਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖ਼ਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.