Pular para o conteúdo
Publicidade

ਗਲਤੀਆਂ ਨੂੰ 2:20

IRVPUN Indian Revised Version (IRV) - Punjabi

20 ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।

Em outras traduções

  1. OPCV Punjabi Contemporary Version

    20 ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਅਤੇ ਮੈਂ ਹੁਣ ਨਹੀਂ ਜੀਉਂਦਾ, ਪਰ ਮਸੀਹ ਮੇਰੇ ਵਿੱਚ ਜੀਉਂਦਾ ਹੈ। ਜੋ ਜੀਵਨ ਮੈਂ ਹੁਣ ਸਰੀਰ ਵਿੱਚ ਜੀ ਰਿਹਾ ਹਾਂ, ਮੈਂ ਪਰਮੇਸ਼ਵਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜੀਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਬਲੀਦਾਨ ਦੇ ਦਿੱਤਾ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.