28 ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ। 29 ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।