Pular para o conteúdo
Publicidade

ਗਲਤੀਆਂ ਨੂੰ 3:6-9

IRVPUN Indian Revised Version (IRV) - Punjabi

6 ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣਿਆ ਗਿਆ। 7 ਸੋ ਇਹ ਜਾਣ ਲਓ ਕਿ ਜਿਹੜੇ ਵਿਸ਼ਵਾਸ ਕਰਦੇ ਹਨ ਉਹ ਹੀ ਅਬਰਾਹਾਮ ਦੀ ਸੰਤਾਨ ਹਨ। 8 ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ l 9 ਸੋ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ ਉਹ ਵਿਸ਼ਵਾਸੀ ਅਬਰਾਹਾਮ ਦੇ ਨਾਲ ਬਰਕਤ ਪਾਉਂਦੇ ਹਨ।

Em outras traduções

  1. OPCV Punjabi Contemporary Version

    6 ਇਸੇ ਤਰ੍ਹਾਂ ਅਬਰਾਹਾਮ ਨੇ "ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ, ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।"3:6 ਉਤ 15:6

    7 ਤਾਂ ਸਮਝ ਲਵੋ ਕਿ ਜਿਹੜੇ ਵਿਸ਼ਵਾਸ ਕਰਦੇ ਹਨ ਉਹ ਅਬਰਾਹਾਮ ਦੀ ਸੰਤਾਨ ਹਨ। 8 ਪਵਿੱਤਰ ਸ਼ਾਸਤਰ ਨੇ ਪਹਿਲਾਂ ਹੀ ਵੇਖਿਆ ਸੀ ਕਿ ਪਰਮੇਸ਼ਵਰ ਗ਼ੈਰ-ਯਹੂਦੀਆਂ ਨੂੰ ਵਿਸ਼ਵਾਸ ਦੁਆਰਾ ਧਰਮੀ ਠਹਿਰਾਵੇਗਾ, ਅਤੇ ਅਬਰਾਹਾਮ ਨੂੰ ਪਹਿਲਾਂ ਹੀ ਖੁਸ਼ਖ਼ਬਰੀ ਦਾ ਐਲਾਨ ਕੀਤਾ: "ਸਾਰੀਆਂ ਕੌਮਾਂ ਤੇਰੇ ਦੁਆਰਾ ਮੁਬਾਰਕ ਹੋਣਗੀਆਂ।"3:8 ਉਤ 12:3; 18:18 9 ਇਸ ਲਈ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ, ਉਹ ਅਬਰਾਹਾਮ, ਵਿਸ਼ਵਾਸ ਦੇ ਆਦਮੀ ਦੇ ਨਾਲ ਬਰਕਤ ਪਾਉਂਦੇ ਹਨ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.