Pular para o conteúdo
Publicidade

ਗਲਤੀਆਂ ਨੂੰ 5:22,23

IRVPUN Indian Revised Version (IRV) - Punjabi

22 ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23 ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।

Em outras traduções

  1. OPCV Punjabi Contemporary Version

    22 ਪਰ ਪਵਿੱਤਰ ਆਤਮਾ ਦਾ ਫ਼ਲ ਪਿਆਰ, ਅਨੰਦ, ਸ਼ਾਂਤੀ, ਸਹਿਣਸ਼ੀਲਤਾ, ਦਿਆਲਤਾ, ਭਲਾਈ, ਵਫ਼ਾਦਾਰੀ ਹੈ, 23 ਕੋਮਲਤਾ ਅਤੇ ਸਵੈ-ਨਿਯੰਤਰਣ। ਅਜਿਹੀਆਂ ਚੀਜ਼ਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.