13 ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ? 14 ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।
Publicidade

+581 estão orando agora.
Junte-se à corrente de oração.