Pular para o conteúdo
Publicidade

ਉਤਪਤ 18:19

IRVPUN Indian Revised Version (IRV) - Punjabi

19 ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ।

Em outras traduções

  1. OPCV Punjabi Contemporary Version

    19 ਕਿਉਂ ਜੋ ਮੈਂ ਉਹ ਨੂੰ ਚੁਣਿਆ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਘਰਾਣੇ ਨੂੰ ਆਪਣੇ ਤੋਂ ਬਾਅਦ ਰਾਹ ਉੱਤੇ ਚੱਲਣ ਲਈ ਨਿਰਦੇਸ਼ਿਤ ਕਰੇ। ਉਹ ਯਾਹਵੇਹ ਦੇ ਰਾਹ ਦੀ ਪਾਲਣਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ ਤਾਂ ਜੋ ਯਾਹਵੇਹ ਅਬਰਾਹਾਮ ਲਈ ਉਹ ਲਿਆਵੇ ਜੋ ਉਸਨੇ ਉਸ ਨਾਲ ਵਾਅਦਾ ਕੀਤਾ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.