16 ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ, 17 ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ।
Publicidade

+581 estão orando agora.
Junte-se à corrente de oração.