ਇਸਹਾਕ ਦਾ ਜਨਮ
1 ਯਹੋਵਾਹ ਨੇ ਜਿਵੇਂ ਆਖਿਆ ਸੀ, ਉਸੇ ਤਰ੍ਹਾਂ ਸਾਰਾਹ ਉੱਤੇ ਨਜ਼ਰ ਕੀਤੀ ਅਤੇ ਉਸ ਲਈ ਆਪਣੇ ਬਚਨ ਦੇ ਅਨੁਸਾਰ ਕੀਤਾ। 2 ਸਾਰਾਹ ਗਰਭਵਤੀ ਹੋਈ ਅਤੇ ਉਸੇ ਨਿਯੁਕਤ ਸਮੇਂ ਤੇ ਜੋ ਪਰਮੇਸ਼ੁਰ ਨੇ ਠਹਿਰਾਇਆ ਸੀ, ਅਬਰਾਹਾਮ ਲਈ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।