15 ਜਦ ਮੇਸ਼ੇਕ ਵਿੱਚੋਂ ਪਾਣੀ ਮੁੱਕ ਗਿਆ ਤਾਂ ਉਸ ਨੇ ਮੁੰਡੇ ਨੂੰ ਇੱਕ ਝਾੜੀ ਦੇ ਹੇਠ ਸੁੱਟ ਦਿੱਤਾ। 16 ਆਪ ਸਾਹਮਣੇ ਇੱਕ ਤੀਰ ਦੀ ਮਾਰ ਦੀ ਦੂਰੀ ਉੱਤੇ ਜਾ ਬੈਠੀ, ਕਿਉਂ ਜੋ ਉਸ ਨੇ ਆਖਿਆ, ਮੈਂ ਬੱਚੇ ਦੀ ਮੌਤ ਨਾ ਵੇਖਾਂ, ਸੋ ਉਹ ਸਾਹਮਣੇ ਦੂਰ ਬੈਠ ਕੇ ਉੱਚੀ-ਉੱਚੀ ਰੋਣ ਲੱਗ ਪਈ।
Publicidade

+581 estão orando agora.
Junte-se à corrente de oração.