ਯਾਕੂਬ ਦੇ ਪੁੱਤਰ
22 ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ।