34 ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਲਪੇਟਿਆ ਅਤੇ ਬਹੁਤ ਦਿਨਾਂ ਤੱਕ ਆਪਣੇ ਪੁੱਤਰ ਦਾ ਸੋਗ ਕਰਦਾ ਰਿਹਾ। 35 ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤਸੱਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ।
Publicidade
ਉਤਪਤ 37:34,35
IRVPUN Indian Revised Version (IRV) - Punjabi
Em outras traduções
- OPCV Punjabi Contemporary Version
34 ਤਦ ਯਾਕੋਬ ਨੇ ਆਪਣੇ ਕੱਪੜੇ ਪਾੜੇ ਅਤੇ ਤੱਪੜ ਪਾ ਲਿਆ ਅਤੇ ਆਪਣੇ ਪੁੱਤਰ ਲਈ ਬਹੁਤ ਦਿਨ ਸੋਗ ਕੀਤਾ। 35 ਉਸ ਦੇ ਸਾਰੇ ਪੁੱਤਰ ਧੀਆਂ ਉਸ ਨੂੰ ਦਿਲਾਸਾ ਦੇਣ ਲਈ ਆਏ ਪਰ ਉਸ ਨੇ ਦਿਲਾਸਾ ਦੇਣ ਤੋਂ ਇਨਕਾਰ ਕੀਤਾ। ਉਸਨੇ ਕਿਹਾ, "ਨਹੀਂ, ਮੈਂ ਉਦੋਂ ਤੱਕ ਸੋਗ ਕਰਦਾ ਰਹਾਂਗਾ ਜਦੋਂ ਤੱਕ ਮੈਂ ਆਪਣੇ ਪੁੱਤਰ ਨੂੰ ਕਬਰ ਵਿੱਚ ਨਹੀਂ ਮਿਲਾਂਗਾ।" ਇਸ ਲਈ ਉਸ ਦਾ ਪਿਤਾ ਉਸ ਲਈ ਰੋਇਆ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.