38 ਇਸ ਲਈ ਫ਼ਿਰਊਨ ਨੇ ਆਪਣੇ ਕਰਮਚਾਰੀਆਂ ਨੂੰ ਆਖਿਆ, ਭਲਾ, ਸਾਨੂੰ ਇਸ ਵਰਗਾ ਕੋਈ ਹੋਰ ਮਨੁੱਖ ਲੱਭੇਗਾ ਜਿਸ ਵਿੱਚ ਪਰਮੇਸ਼ੁਰ ਦਾ ਆਤਮਾ ਹੈ? 39 ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਕਿਉਂ ਜੋ ਇਹ ਸਭ ਕੁਝ ਪਰਮੇਸ਼ੁਰ ਨੇ ਤੇਰੇ ਉੱਤੇ ਪਰਗਟ ਕੀਤਾ, ਇਸ ਲਈ ਤੇਰੇ ਜਿਹਾ ਸਿਆਣਾ ਅਤੇ ਬੁੱਧਵਾਨ ਕੋਈ ਨਹੀਂ।
Publicidade