51 ਯੂਸੁਫ਼ ਨੇ ਪਹਿਲੌਠੇ ਦਾ ਨਾਮ ਮਨੱਸ਼ਹ41:51 ਭੁੱਲ ਜਾਣਾ ਰੱਖਿਆ ਕਿਉਂ ਜੋ ਉਸ ਨੇ ਆਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਸਾਰੇ ਕਸ਼ਟ ਅਤੇ ਮੇਰੇ ਪਿਤਾ ਦਾ ਸਾਰਾ ਘਰ ਭੁਲਾ ਦਿੱਤਾ ਹੈ।
Publicidade
ਉਤਪਤ 41:51
IRVPUN Indian Revised Version (IRV) - Punjabi
Em outras traduções
- OPCV Punjabi Contemporary Version
51 ਯੋਸੇਫ਼ ਨੇ ਆਪਣੇ ਜੇਠੇ ਦਾ ਨਾਮ ਮਨੱਸ਼ੇਹ41:51 ਮਨੱਸ਼ੇਹ ਮਤਲਬ ਭੁੱਲ ਜਾਣਾ ਰੱਖਿਆ ਅਤੇ ਆਖਿਆ, "ਇਹ ਇਸ ਲਈ ਹੈ ਕਿਉਂਕਿ ਪਰਮੇਸ਼ਵਰ ਨੇ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਅਤੇ ਮੇਰੇ ਪਿਤਾ ਦੇ ਸਾਰੇ ਘਰਾਣੇ ਨੂੰ ਭੁਲਾ ਦਿੱਤਾ ਹੈ।"
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.