9 ਯਾਕੂਬ ਨੇ ਫ਼ਿਰਊਨ ਨੂੰ ਆਖਿਆ, ਮੇਰੇ ਮੁਸਾਫ਼ਰੀ ਦੇ ਦਿਨ ਇੱਕ ਸੌ ਤੀਹ ਸਾਲ ਹਨ। ਮੇਰੇ ਜੀਵਨ ਦੇ ਦਿਨ ਥੋੜ੍ਹੇ ਅਤੇ ਦੁੱਖ ਨਾਲ ਭਰੇ ਹੋਏ ਸਨ, ਅਤੇ ਮੇਰੇ ਪਿਓ ਦਾਦਿਆਂ ਦੇ ਮੁਸਾਫ਼ਰੀ ਦੇ ਜੀਵਨ ਦੇ ਸਾਲਾਂ ਦੇ ਬਰਾਬਰ ਨਹੀਂ ਹੋਏ ਹਨ।
Publicidade
ਉਤਪਤ 47:9
IRVPUN Indian Revised Version (IRV) - Punjabi
Em outras traduções
- OPCV Punjabi Contemporary Version
9 ਅਤੇ ਯਾਕੋਬ ਨੇ ਫ਼ਿਰਾਊਨ ਨੂੰ ਆਖਿਆ, "ਮੇਰੀ ਯਾਤਰਾ ਦੇ ਸਾਲ ਇੱਕ ਸੌ ਤੀਹ ਹਨ। ਮੇਰੇ ਸਾਲ ਥੋੜ੍ਹੇ ਅਤੇ ਔਖੇ ਸਨ, ਅਤੇ ਉਹ ਮੇਰੇ ਪਿਉ-ਦਾਦਿਆਂ ਦੀ ਯਾਤਰਾ ਦੇ ਸਾਲਾਂ ਦੇ ਬਰਾਬਰ ਨਹੀਂ ਹਨ।"
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.