10 ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ।
Publicidade
ਉਤਪਤ 50:10
IRVPUN Indian Revised Version (IRV) - Punjabi
Em outras traduções
- OPCV Punjabi Contemporary Version
10 ਜਦੋਂ ਉਹ ਅਤਾਦ ਦੇ ਪਿੜ ਉੱਤੇ ਪਹੁੰਚੇ, ਜਿਹੜਾ ਯਰਦਨ ਨਦੀ ਦੇ ਪਾਰ ਹੈ, ਤਾਂ ਉਹਨਾਂ ਨੇ ਉੱਚੀ-ਉੱਚੀ ਅਤੇ ਡਾਢਾ ਵਿਰਲਾਪ ਕੀਤਾ; ਅਤੇ ਉੱਥੇ ਯੋਸੇਫ਼ ਨੇ ਆਪਣੇ ਪਿਤਾ ਲਈ ਸੱਤ ਦਿਨਾਂ ਦਾ ਸੋਗ ਮਨਾਇਆ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.