12 ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ। 13 ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ। ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦੀ ਨਿਸ਼ਾਨੀ ਹੋਵੇਗੀ।
Publicidade