35 ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ। 36 ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ।