14 ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ। 15 ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭਰਿਸ਼ਟ ਹੋ ਜਾਵੇ।
Publicidade