6 ਕਿਉਂ ਜੋ ਪ੍ਰਭੂ ਜਿਸ ਦੇ ਨਾਲ ਪਿਆਰ ਕਰਦਾ ਹੈ, ਉਸੇ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ। 7 ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ?
Publicidade