Pular para o conteúdo
Publicidade

ਇਬਰਾਨੀਆਂ ਨੂੰ 13:5

IRVPUN Indian Revised Version (IRV) - Punjabi

5 ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।

Em outras traduções

  1. OPCV Punjabi Contemporary Version

    5 ਆਪਣੀ ਜ਼ਿੰਦਗੀ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ ਅਤੇ ਜੋ ਕੁਝ ਤੁਹਾਡੇ ਕੋਲ ਹੈ ਉਸ ਵਿੱਚ ਸੰਤੁਸ਼ਟ ਰਹੋ, ਕਿਉਂਕਿ ਪਰਮੇਸ਼ਵਰ ਨੇ ਕਿਹਾ ਹੈ,

    "ਮੈਂ ਤੈਨੂੰ ਕਦੇ ਨਹੀਂ ਛੱਡਾਂਗਾ;

    ਅਤੇ ਮੈਂ ਤੈਨੂੰ ਕਦੇ ਨਹੀਂ ਤਿਆਗਾਂਗਾ।"13:5 ਬਿਵ 31:6; 8; ਉਤ 28:15; ਯੋਹ 1:5; 1 ਇਤਿ 28:20

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.