10 ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ। 11 ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ।
Publicidade
ਇਬਰਾਨੀਆਂ ਨੂੰ 2
Estes versículos te tocaram? Ore agora!
+581 estão orando agora.
Junte-se à corrente de oração.