4 ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ 5 ਅਤੇ ਪਰਮੇਸ਼ੁਰ ਦੇ ਸ਼ੁਭ ਬਚਨ ਅਤੇ ਆਉਣ ਵਾਲੇ ਜੁੱਗ ਦੀਆਂ ਸ਼ਕਤੀਆਂ ਦਾ ਸੁਆਦ ਚੱਖਿਆ 6 ਅਤੇ ਜੇਕਰ ਉਹ ਭਟਕ ਜਾਣ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਬੇਇੱਜ਼ਤ ਕਰਦੇ ਹਨ।
Publicidade
ਇਬਰਾਨੀਆਂ ਨੂੰ 6
Estes versículos te tocaram? Ore agora!
+581 estão orando agora.
Junte-se à corrente de oração.