13 ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ 14 ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ।