2 ਹੇ ਯਹੋਵਾਹ, ਮੈਂ ਕਦ ਤੱਕ ਤੇਰੀ ਦੁਹਾਈ ਦੇਵਾਂ ਅਤੇ ਤੂੰ ਨਾ ਸੁਣੇਂਗਾ? ਜਾਂ ਮੈਂ ਕਦ ਤੱਕ ਤੇਰੇ ਅੱਗੇ "ਜ਼ੁਲਮ, ਜ਼ੁਲਮ" ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾ? 3 ਤੂੰ ਮੈਨੂੰ ਬੁਰਿਆਈ ਕਿਉਂ ਵਿਖਾਉਂਦਾ ਹੈਂ ਅਤੇ ਕਸ਼ਟ ਉੱਤੇ ਮੇਰਾ ਧਿਆਨ ਲਵਾਉਂਦਾ ਹੈਂ? ਬਰਬਾਦੀ ਅਤੇ ਜ਼ੁਲਮ ਮੇਰੇ ਅੱਗੇ ਹਨ, ਝਗੜੇ ਹੁੰਦੇ ਹਨ ਅਤੇ ਵਿਵਾਦ ਉੱਠਦੇ ਹਨ।
Publicidade