3 ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ। 4 ਸਦਾ ਤੱਕ ਯਹੋਵਾਹ ਉੱਤੇ ਭਰੋਸਾ ਰੱਖੋ, ਕਿਉਂ ਜੋ ਪ੍ਰਭੂ ਯਹੋਵਾਹ ਸਨਾਤਨ ਚੱਟਾਨ ਹੈ।