Pular para o conteúdo
Publicidade

ਯਸਾਯਾਹ 43:18,19

IRVPUN Indian Revised Version (IRV) - Punjabi

18 ਪਹਿਲੀਆਂ ਗੱਲਾਂ ਨੂੰ ਯਾਦ ਨਾ ਕਰੋ, ਪੁਰਾਣੀਆਂ ਗੱਲਾਂ ਨੂੰ ਨਾ ਸੋਚੋ, 19 ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।

Em outras traduções

  1. OPCV Punjabi Contemporary Version

    18 "ਪਹਿਲੀਆਂ ਚੀਜ਼ਾਂ ਨੂੰ ਭੁੱਲ ਜਾਓ;

    ਅਤੀਤ ਵਿੱਚ ਨਾ ਸੋਚੋ।

    19 ਵੇਖੋ, ਮੈਂ ਇੱਕ ਨਵਾਂ ਕੰਮ ਕਰ ਰਿਹਾ ਹਾਂ!

    ਹੁਣ ਇਹ ਉੱਗਦਾ ਹੈ; ਕੀ ਤੁਸੀਂ ਇਸ ਨੂੰ ਨਹੀਂ ਸਮਝਦੇ?

    ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ,

    ਅਤੇ ਥਲ ਵਿੱਚ ਨਦੀਆਂ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.