6 ਮੈਂ ਉੱਤਰ ਨੂੰ ਆਖਾਂਗਾ, ਦੇ! ਅਤੇ ਦੱਖਣ ਨੂੰ, ਰੋਕ ਕੇ ਨਾ ਰੱਖ! ਤੂੰ ਮੇਰੇ ਪੁੱਤਰਾਂ ਨੂੰ ਦੂਰ ਤੋਂ ਲਿਆ, ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ, 7 ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ।