3 ਮੈਂ ਤਾਂ ਤਿਹਾਈ ਜ਼ਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ। 4 ਉਹ ਘਾਹ ਦੇ ਵਿੱਚ ਉਪਜਣਗੇ, ਜਿਵੇਂ ਵਗਦੇ ਪਾਣੀਆਂ ਉੱਤੇ ਬੈਂਤਾਂ।