8 ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ। 9 ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ।
Publicidade
ਯਸਾਯਾਹ 55:8,9
IRVPUN Indian Revised Version (IRV) - Punjabi
Em outras traduções
- OPCV Punjabi Contemporary Version
8 "ਕਿਉਂਕਿ ਮੇਰੇ ਵਿਚਾਰ ਤੁਹਾਡੇ ਵਿਚਾਰ ਨਹੀਂ ਹਨ,
ਨਾ ਹੀ ਤੁਹਾਡੇ ਰਾਹ ਮੇਰੇ ਰਾਹ ਹਨ,"
ਯਾਹਵੇਹ ਦਾ ਵਾਕ ਹੈ।
9 "ਜਿਵੇਂ ਅਕਾਸ਼ ਧਰਤੀ ਨਾਲੋਂ ਉੱਚੇ ਹਨ,
ਉਸੇ ਤਰ੍ਹਾਂ ਮੇਰੇ ਰਾਹ ਤੁਹਾਡੇ ਰਾਹਾਂ ਨਾਲੋਂ
ਅਤੇ ਮੇਰੇ ਵਿਚਾਰ ਤੁਹਾਡੇ ਵਿਚਾਰਾਂ ਨਾਲੋਂ ਉੱਚੇ ਹਨ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.