ਸੇਵਾ ਦੇ ਲਈ ਯਸਾਯਾਹ ਦੀ ਬੁਲਾਹਟ
1 ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ।
1 ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ।
1 ਜਿਸ ਸਾਲ ਰਾਜਾ ਉਜ਼ੀਯਾਹ ਦੀ ਮੌਤ ਹੋਈ, ਮੈਂ ਯਾਹਵੇਹ ਨੂੰ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਸਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ।
+581 estão orando agora.
Junte-se à corrente de oração.