Pular para o conteúdo
Publicidade

ਯਸਾਯਾਹ 64:4,5

IRVPUN Indian Revised Version (IRV) - Punjabi

4 ਪ੍ਰਾਚੀਨ ਸਮਿਆਂ ਤੋਂ ਨਾ ਕਿਸੇ ਨੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਤੇਰੇ ਬਿਨ੍ਹਾਂ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ। 5 ਤੂੰ ਉਹਨਾਂ ਦੀ ਮਦਦ ਲਈ ਆਉਂਦਾ ਹੈਂ ਜੋ ਖੁਸ਼ੀ ਨਾਲ ਧਰਮ ਦੇ ਕੰਮ ਕਰਦੇ ਅਤੇ ਜੋ ਤੇਰੇ ਰਾਹਾਂ ਵਿੱਚ ਤੁਰਦੇ ਹੋਏ ਤੈਨੂੰ ਯਾਦ ਰੱਖਦੇ ਹਨ। ਵੇਖ, ਤੂੰ ਕ੍ਰੋਧਵਾਨ ਹੋਇਆ, ਕਿਉਂਕਿ ਅਸੀਂ ਤੇਰੇ ਵਿਰੁੱਧ ਪਾਪ ਕਰਦੇ ਰਹੇ - ਅਸੀਂ ਕਿਸ ਤਰ੍ਹਾਂ ਬਚਾਂਗੇ?

Em outras traduções

  1. OPCV Punjabi Contemporary Version

    4 ਪੁਰਾਣੇ ਸਮਿਆਂ ਤੋਂ ਕਿਸੇ ਨੇ ਨਹੀਂ ਸੁਣਿਆ,

    ਨਾ ਕਿਸੇ ਦੇ ਕੰਨ ਵਿੱਚ ਇਹ ਪਿਆ,

    ਤੇਰੇ ਤੋਂ ਬਿਨਾਂ ਕਿਸੇ ਅੱਖ ਨੇ ਨਹੀਂ ਵੇਖਿਆ,

    ਜੋ ਉਸ ਦੀ ਉਡੀਕ ਕਰਨ ਵਾਲਿਆਂ ਲਈ ਕੰਮ ਕਰਦਾ ਹੈ।

    5 ਤੁਸੀਂ ਉਨ੍ਹਾਂ ਦੀ ਸਹਾਇਤਾ ਲਈ ਆਉਂਦੇ ਹੋ ਜੋ ਖੁਸ਼ੀ ਨਾਲ ਨੇਕ ਕੰਮ ਕਰਦੇ ਹਨ,

    ਜੋ ਤੇਰੇ ਰਾਹਾਂ ਨੂੰ ਯਾਦ ਕਰਦੇ ਹਨ।

    ਪਰ ਜਦੋਂ ਅਸੀਂ ਉਨ੍ਹਾਂ ਦੇ ਵਿਰੁੱਧ ਪਾਪ ਕਰਦੇ ਰਹੇ,

    ਤੂੰ ਕ੍ਰੋਧਵਾਨ ਹੋਇਆ।

    ਤਾਂ ਅਸੀਂ ਕਿਵੇਂ ਬਚਾਏ ਜਾ ਸਕਦੇ ਹਾਂ?

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.