5 ਜਦ ਉਨ੍ਹਾਂ ਦੀ ਦਾਵਤ ਦੇ ਦਿਨ ਬੀਤ ਜਾਂਦੇ ਤਦ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਸੀ, ਕਿਉਂ ਜੋ ਅੱਯੂਬ ਆਖਦਾ ਸੀ ਕਿਤੇ ਅਜਿਹਾ ਨਾ ਹੋਵੇ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ।
Publicidade
ਅੱਯੂਬ 1:5
IRVPUN Indian Revised Version (IRV) - Punjabi
Em outras traduções
- OPCV Punjabi Contemporary Version
5 ਜਦੋਂ ਦਾਅਵਤ ਦਾ ਸਮਾਂ ਚੱਲਦਾ ਸੀ, ਤਾਂ ਅੱਯੋਬ ਉਹਨਾਂ ਨੂੰ ਸ਼ੁੱਧ ਕਰਨ ਦਾ ਇੰਤਜ਼ਾਮ ਕਰਦਾ ਸੀ। ਉਹ ਸਵੇਰੇ-ਸਵੇਰੇ ਉਹਨਾਂ ਵਿੱਚੋਂ ਹਰੇਕ ਲਈ ਹੋਮ ਦੀ ਭੇਟ ਇਹ ਸੋਚ ਕੇ ਚੜ੍ਹਾਉਂਦਾ, "ਕਿ ਸ਼ਾਇਦ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਦਿਲਾਂ ਵਿੱਚ ਪਰਮੇਸ਼ਵਰ ਨੂੰ ਸਰਾਪ ਦਿੱਤਾ ਹੋਵੇ।" ਅੱਯੋਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.