25 ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ,
ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ,
26 ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ
ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ।