9 ਉਸ ਦੀ ਪਤਨੀ ਨੇ ਉਸ ਨੂੰ ਆਖਿਆ, "ਕੀ ਤੂੰ ਅਜੇ ਵੀ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ? ਪਰਮੇਸ਼ੁਰ ਦੀ ਨਿੰਦਿਆ ਕਰ ਅਤੇ ਮਰ ਜਾ!"
10 ਪਰ ਉਸ ਨੇ ਉਹ ਨੂੰ ਆਖਿਆ, "ਤੂੰ ਇੱਕ ਮੂਰਖ ਇਸਤਰੀ ਦੀ ਤਰ੍ਹਾਂ ਗੱਲ ਕਰਦੀ ਹੈਂ! ਕੀ ਅਸੀਂ ਚੰਗਾ-ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਤੇ ਬੁਰਾ ਨਾ ਲਈਏ?" ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੂਬ ਨੇ ਆਪਣੇ ਮੂੰਹ ਨਾਲ ਕੋਈ ਪਾਪ ਨਾ ਕੀਤਾ।