Pular para o conteúdo
Publicidade

ਯਹੂਦਾਹ ਦੀ ਪੱਤ੍ਰੀ 1:12

IRVPUN Indian Revised Version (IRV) - Punjabi

12 ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ। ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ।

Em outras traduções

  1. OPCV Punjabi Contemporary Version

    12 ਇਹ ਲੋਕ ਤੁਹਾਡੇ ਪਿਆਰ ਦੀ ਦਾਵਤ ਦੇ ਭੋਜਨ ਤੇ ਦਾਗ਼ ਹਨ, ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹਨ, ਇਹ ਚਰਵਾਹੇ ਜੋ ਸਿਰਫ ਆਪਣੇ ਆਪ ਦੇ ਢਿੱਡ ਭਰਦੇ ਹਨ। ਉਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਉਹ ਪੱਤਝੜ ਦੇ ਰੁੱਤ ਦੇ ਦਰੱਖ਼ਤ ਹਨ ਜੋ ਫ਼ਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ।1:12 2 ਪਤ 2:17

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Judas
Ver todos os capítulos de Judas