ਯੂਨਾਹ ਦੀ ਪ੍ਰਾਰਥਨਾ
1 ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚੋਂ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਸ ਤਰ੍ਹਾਂ ਪ੍ਰਾਰਥਨਾ ਕੀਤੀ, -
2 "ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ
ਅਤੇ ਉਸ ਨੇ ਮੈਨੂੰ ਉੱਤਰ ਦਿੱਤਾ,
ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ,
ਤੂੰ ਮੇਰੀ ਅਵਾਜ਼ ਸੁਣੀ।"

+581 estão orando agora.
Junte-se à corrente de oração.