Pular para o conteúdo
Publicidade

ਯੂਨਾਹ 4:2

IRVPUN Indian Revised Version (IRV) - Punjabi

2 ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, "ਹੇ ਯਹੋਵਾਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ।

Em outras traduções

  1. OPCV Punjabi Contemporary Version

    2 ਉਸ ਨੇ ਯਾਹਵੇਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, "ਹੇ ਯਾਹਵੇਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਿਆਲੂ ਪਰਮੇਸ਼ਵਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Jonas
Ver todos os capítulos de Jonas